15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ 7 ਨੂੰ

ਅਜੀਤ ਡੈਸਕ 04-03-2026
ਹੰਡਿਆਇਆ, 3 ਮਾਰਚ (ਖੱੁਡੀ)-ਪੰਜਾਬ ਰਿਟਾ: ਮਿਊਾਸਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਚੇਅਰਮੈਨ ਸ੍ਰੀ ਜਨਕ ਰਾਜ ਮਾਨਸਾ ਦੀ ਅਗਵਾਈ ਵਿਚ 7 ਮਾਰਚ ਨੂੰ ਤਲਵੰਡੀ ਭਾਈ (ਫ਼ਿਰੋਜਪੁਰ) ਵਿਖੇ ਹੋ ਰਹੀ ਹੈ | ਇਹ ਜਾਣਕਾਰੀ ਯੂਨੀਅਨ ਦੇ ਸੂਬਾ ਆਗੂ ਨਾਇਬ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਮੀਟਿੰਗ ਵਿਚ ਸਰਕਾਰ ਵਲੋਂ ਮਿਊਾਸਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਯੂਨੀਅਨ ਨੂੰ ਭੇਜੇ ਸੱਦਾ ਪੱਤਰ 'ਤੇ ਵਿਚਾਰ ਕੀਤਾ ਜਾਵੇਗਾ |

ਪਿਛਲੀ ਖ਼ਬਰ ਕਿਤਾਬਾਂ ਵਿਦਿਆਰਥੀਆਂ ਦੀ ਸਿੱਖਿਆ ਅਤੇ ਰੁਚੀਆਂ ਨੂੰ ਨਵਾਂ ਰੁਖ ਦੇਣਗੀਆਂ-ਐਸ.ਡੀ.ਐਮ. <br/> ਅਗਲੀ ਖ਼ਬਰ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।