17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐਸ.ਬੀ.ਐਸ. ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ <br/>

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਹੋਲੀ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥੀ | ਅਜੀਤ ਤਸਵੀਰ <br/> 04-03-2026
ਬਰਨਾਲਾ, 3 ਮਾਰਚ (ਅਸ਼ੋਕ ਭਾਰਤੀ)-ਐਸ.ਬੀ.ਐਸ ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕ ਗੁਰਪ੍ਰੀਤ ਕੌਰ ਅਤੇ ਮੀਨਾਕਸ਼ੀ ਦੀ ਅਗਵਾਈ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਬੱਚਿਆਂ ਨੇ ਆਪਣੇ ਅਧਿਆਪਕਾਂ ਅਤੇ ਸਾਥੀਆਂ ਨੂੰ ਰੰਗ ਲਗਾ ਕੇ ਹੋਲੀ ਦੀ ਸ਼ੁਰੂਆਤ ਕੀਤੀ | ਇਸ ਮੌਕੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਅਤੇ ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਖ਼ੁਸ਼ੀਆਂ ਦੇ ਰੰਗ ਲੈ ਕੇ ਆਉਂਦਾ ਹੈ ਇਸ ਲਈ ਸਾਨੂੰ ਆਪਸੀ ਵੈਰ-ਵਿਰੋਧ ਨੂੰ ਤਿਆਗ ਕੇ ਇਕ ਦੂਜੇ ਨਾਲ ਰਲ-ਮਿਲ ਕੇ ਹੋਲੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ | ਇਸ ਮੌਕੇ ਕੋਆਰਡੀਨੇਟਰ ਗੁਰਜੀਤ ਕੌਰ, ਨਰਸਰੀ ਅਧਿਆਪਕ ਮਨਦੀਪ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਚਮੁਖੀ ਹਨੂਮਾਨ ਅਤੇ ਸ਼ਨੀਦੇਵ ਮੰਦਰ ਵਿਖੇ ਹੋਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਮਨਾਇਆ ਸੁਣਨ ਸ਼ਕਤੀ ਸੰਬੰਧੀ ਵਿਸ਼ਵ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।