12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਪ੍ਰੀਖਿਆ 'ਚ 24 ਸੋਨ ਤਗਮੇ ਜਿੱਤੇ <br/>

ਅਜੀਤ ਡੈਸਕ 06-03-2026
ਬਰਨਾਲਾ, 5 ਮਾਰਚ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਪ੍ਰੀਖਿਆ ਵਿਚੋਂ 24 ਸੋਨੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸੰਸਥਾ ਦੇ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀ ਹੋਣਹਾਰ ਵਿਦਿਆਰਥਣ ਇਵਿਕਾ, ਰਹਿਨਾਸ, ਵਿਨਾਇਮਿਆ, ਵਾਟਿਕਾ, ਬਿਆਮ, ਕਵਿਸ਼, ਨਮਨ, ਯੋਗਰਾਜ, ਆਰਗੇਸ਼, ਏਆਨ, ਅਤਿਨ, ਅਕਨਸ, ਸਾਹਿਲ, ਆਰਧਿਆ, ਨਮਨ, ਨਾਮਿਸ, ਪਰਮਵੀਰ, ਹਿਮਨਾਸੀਆ, ਧਰੁਵੀ, ਪ੍ਰਥਮ, ਸੰਚੇਤ, ਅਰੁਸ, ਗੁਰਸ਼ਰਨਵੀਰ, ਮਾਧਵ ਨੇ ਸੋਨ ਤਗਮੇ ਜਿੱਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਡਾਇਰੈਕਟਰ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀ ਪੁਰੀ ਨੇ ਹੋਣਹਾਰ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪੰਚਾਇਤ ਸੰਮਤੀ ਮਹਿਲ ਕਲਾਂ ਦੀ ਚੋਣ ਸਰਬਸੰਮਤੀ ਨਾਲ ਹੋਈ <br/> ਅਗਲੀ ਖ਼ਬਰ ਵਿਕਾਸ ਕਾਰਜਾਂ ਵਿੱਚ ਧਾਂਧਲੀ ਦੇ ਦੋਸ਼ਾਂ ਹੇਠ ਬੀ.ਡੀ.ਪੀ.ਓ. ਅਤੇ ਵੀ.ਡੀ. ਓ. ਸਮੇਤ 12 ਉੱਤੇ ਮੁਕੱਦਮਾ ਦਰਜ, 3 ਅਧਿਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।