14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਰੀ ਪਰਿਵਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 06-03-2026
ਹੰਡਿਆਇਆ, 5 ਮਾਰਚ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਮੈਂਬਰ ਕੌਂਸਲਰ ਬਸਾਵਾ ਸਿੰਘ ਭਰੀ, ਮਿਸਤਰੀ ਬੂਟਾ ਸਿੰਘ ਭਰੀ ਤੇ ਮਿਸਤਰੀ ਬਲਜੀਤ ਸਿੰਘ ਭਰੀ ਨੂੰ ਉਸ ਸਮੇਂ ਗਹਿਰਾ ਸਦਮਾ ਪੱੁਜਾ ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ (83) ਦਾ ਦਿਹਾਂਤ ਹੋ ਗਿਆ | ਪਰਿਵਾਰ ਨਾਲ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਹਰਦੇਵ ਕਾਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਪ੍ਰਧਾਨ ਸਰਬਜੀਤ ਕੌਰ ਤੇ ਸਮੂਹ ਮੈਂਬਰ ਕੌਂਸਲਰਾਂ ਸਮੇਤ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਆਗੂਆਂ ਸਮੇਤ ਸਕੂਲ ਸਟਾਫ਼, ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਦੱੁਖ ਦਾ ਪ੍ਰਗਟਾਵਾ ਕੀਤਾ |


ਪਿਛਲੀ ਖ਼ਬਰ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਬਠਿੰਡਾ ਰੋਸ ਮੁਜ਼ਾਹਰੇ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।