09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹੋਣਹਾਰ ਵਿਦਿਆਰਥੀ ਸਨਮਾਨਿਤ <br/>

ਅਜੀਤ ਡੈਸਕ 29-03-2026
ਸੁਨਾਮ ਊਧਮ ਸਿੰਘ ਵਾਲਾ, 28 ਮਾਰਚ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਐੱਸ.ਯੂ.ਐੱਸ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਅਧਿਆਪਕ ਮਾਪੇ ਮਿਲਣੀ ਹੋਈ | ਜਿਸ ਵਿਚ ਐਲਾਨਿਆ ਗਿਆ ਨਤੀਜਿਆਂ ਅਨੁਸਾਰ ਚੰਗੇ ਨੰਬਰ ਲੈ ਕੇ ਪਾਸ ਹੋਏ ਹੋਣਹਾਰ ਵਿਦਿਆਰਥੀਆਂ ਨੂੰ ਪਿੰ੍ਰਸੀਪਲ ਸੰਦੀਪ ਦੀ ਅਗਵਾਈ ਵਿਚ ਹੋਏ ਇੱਕ ਸਮਾਗਮ ਦੌਰਾਨ ਚੇਅਰਮੈਨ ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵੱਲੋਂ ਸਨਮਾਨਿਤ ਕੀਤਾ ਗਿਆ |ਸਕੂਲ ਪਿ੍ੰਸੀਪਲ ਸੰਦੀਪ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਆਪਣਾ ਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਨ | ਉਨ੍ਹਾਂ ਨੇ ਮਾਪਿਆਂ ਨੂੰ ਵੀ ਬੱਚਿਆਂ ਦੀ ਪੜਾਈ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕੀਤਾ ਅਤੇ ਮਾਪਿਆਂ ਨੂੰ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ |

ਪਿਛਲੀ ਖ਼ਬਰ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਕ੍ਰਾਂਤੀ ਚੌਕ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਹੋਇਆ ਉਦਘਾਟਨ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।