08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਸਿਲਵਰ ਜ਼ੋਨ ਉਲੰਪੀਆਡ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 12-04-2026
ਬਰਨਾਲਾ, 11 ਅਪ੍ਰੈਲ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਉਲੰਪੀਅਡ ਪ੍ਰੀਖਿਆ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸਿਲਵਰ ਜ਼ੋਨ ਉਲੰਪੀਅਡ ਪ੍ਰੀਖਿਆ ਵਿਚੋਂ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਡੀਲਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।