08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐੱਸ.ਬੀ.ਐੱਸ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 12-04-2026
ਬਰਨਾਲਾ, 11 ਅਪ੍ਰੈਲ (ਅਸ਼ੋਕ ਭਾਰਤੀ)-ਐੱਸ.ਬੀ.ਐੱਸ ਪਬਲਿਕ ਸਕੂਲ ਸਰਜੀਤਪੁਰਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਗੀਤ, ਸੰਗੀਤ, ਕਵੀਸ਼ਰੀ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪਿ੍ੰਸੀਪਲ ਕਮਲਜੀਤ ਕੌਰ, ਵਾਈਸ ਪਿ੍ੰਸੀਪਲ ਡਾ: ਸੰਜੇ ਕੁਮਾਰ, ਅਧਿਆਪਕ ਗੁਰਮੇਲ ਸਿੰਘ ਅਤੇ ਬਲਜਿੰਦਰ ਕੌਰ ਨੇ ਦੱਸਿਆ ਕਿ ਇਹ ਦਿਨ ਸਿਰਫ਼ ਫ਼ਸਲ ਦੀ ਕਟਾਈ ਦਾ ਤਿਉਹਾਰ ਹੀ ਨਹੀਂ, ਸਗੋਂ ਸਿੱਖ ਇਤਿਹਾਸ ਵਿਚ ਖ਼ਾਲਸਾ ਪੰਥ ਦੀ ਸਾਜਨਾ ਨਾਲ ਵੀ ਜੁੜਿਆ ਹੋਇਆ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪੱਖੋ ਕਲਾਂ ਦੀ 8ਵੀਂ ਜਮਾਤ ਦੀ ਵਿਦਿਆਰਥਣ ਰੂਬੀ ਨੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ (ਪੰਜਾਬ) ਦਾ ਅਮਰ ਸਿੰਘ ਵਿਰਦੀ ਨੂੰ ਮੀਤ ਪ੍ਰਧਾਨ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।