09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਬੋਤਮ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

ਅਜੀਤ ਡੈਸਕ 12-04-2026
ਹੰਡਿਆਇਆ, 11 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਦੇ ਵਿਦਿਆਰਥੀਆਂ ਨੇ ਡੈਮੋਕਰੈਟਿਕ ਟੀਚਰ ਫ਼ਰੰਟ ਵਲੋਂ ਕਰਵਾਈ ਗਈ ਵਜੀਫਾ ਪ੍ਰੀਖਿਆ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਸ ਪ੍ਰੀਖਿਆ ਵਿਚੋਂ ਤਰਨਜੋਤ ਸਿੰਘ ਨੇ ਦੂਜਾ ਸਥਾਨ, ਮਹਿਕ ਪ੍ਰੀਤ ਕੌਰ ਨੇ ਛੇਵਾਂ ਸਥਾਨ, ਨਮਨ ਜੋਤ ਸਿੰਘ ਨੇ ਸੱਤਵਾਂ ਸਥਾਨ, ਜੈਸਮੀਨ ਕੌਰ ਨੇ 22ਵਾਂ ਸਥਾਨ ਅਤੇ ਰਿਤਿਕਾ ਯਾਦਵ ਨੇ 33ਵਾਂ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਵਿੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਈ.ਐੱਸ. ਜੈਨਨੇਕਸਟ ਸਕੂਲ ਦੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਐਸ.ਡੀ.ਐਮ. ਤਪਾ ਆਯੁਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।