09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਾਈ.ਐੱਸ. ਜੈਨਨੇਕਸਟ ਸਕੂਲ ਦੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 12-04-2026
ਬਰਨਾਲਾ, 11 ਅਪ੍ਰੈਲ (ਅਸ਼ੋਕ ਭਾਰਤੀ)-ਵਾਈ.ਐੱਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਧਾਰਮਿਕ ਗੀਤ, ਸ਼ਬਦ ਗਾਇਨ ਕੀਤੇ | ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ | ਜਿੱਥੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੇ ਨਤਮਸਤਕ ਹੋ ਕੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸਾਖੀ ਜੋੜ ਮੇਲਾ ਮੌਕੇ ਗੁਰੂ ਘਰ ਢਿੱਲਵਾਂ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਬੋਤਮ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।