26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਐਡਵੋਕੇਟ ਬੱਗਾ ਸਿੰਘ ਕਾਹਨੇਕੇ ਦੀ ਦਾਦੀ ਦਾ ਦਿਹਾਂਤ <br/>

ਅਜੀਤ ਡੈਸਕ 13-04-2026
ਰੂੜੇਕੇ ਕਲਾਂ, 12 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਐਡਵੋਕੇਟ ਬੱਗਾ ਸਿੰਘ ਕਾਹਨੇਕੇ ਦੇ ਦਾਦੀ ਮਾਂ ਅਜਮੇਰ ਕੌਰ (88 ਸਾਲ) ਪਤਨੀ ਬਾਬੂ ਸਿੰਘ ਸਾਬਕਾ ਸਰਪੰਚ ਪਿੰਡ ਕਾਹਨੇਕੇ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਪੁੱਤਰ ਨਾਥਾ ਸਿੰਘ, ਵਕੀਲ ਬੱਗਾ ਸਿੰਘ ਕਾਹਨੇਕੇ ਨਾਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ, ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਪੱਖੋ ਕਲਾਂ, ਜਥੇਦਾਰ ਟੇਕ ਸਿੰਘ ਧਨੌਲਾ ਤਖ਼ਤ ਸ੍ਰੀ ਦਮਦਮਾ ਸਾਹਿਬ, ਸੰਤ ਬਲਵੀਰ ਸਿੰਘ ਘੁੰਨਸ, ਬਲਦੇਵ ਸਿੰਘ ਚੂੰਘਾਂ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਬਾਬਾ ਬੂਟਾ ਸਿੰਘ ਤਾਜੋਕੇ ਮੁੱਖ ਸੇਵਾਦਾਰ ਡੇਰਾ ਬਾਬਾ ਪੰਜਾਬ ਸਿੰਘ, ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ, ਮਾਸਟਰ ਮਿੱਠੂ ਸਿੰਘ ਕਾਹਨੇਕੇ ਅੰਤਰਿੰਗ ਕਮੇਟੀ ਮੈਂਬਰ ਸ੍ਰੀ ਅੰਮਿ੍ਤਸਰ ਸਾਹਿਬ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ, ਰਣਜੀਤ ਸਿੰਘ ਕੁਲਾਰ ਬਿਲਾਸਪੁਰ ਧੌਲਾ, ਚੇਅਰਮੈਨ ਕਰਮਜੀਤ ਸਿੰਘ ਪੋਲਾ ਤਾਜੋਕੇ, ਕਿਸਾਨ ਆਗੂ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ, ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਭਦੌੜ, ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਪ੍ਰਧਾਨ ਤਰਲੋਚਨ ਬਾਂਸਲ ਤਪਾ ਮੰਡੀ, ਬਾਬਾ ਕੁਲਵੰਤ ਸਿੰਘ ਪੱਖੋ ਕਲਾਂ ਮੁੱਖ ਸੇਵਾਦਾਰ ਗੁ: ਸ਼ਹੀਦਾਂ, ਜਥੇਦਾਰ ਗੁਰਮੀਤ ਸਿੰਘ ਧੌਲਾ, ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਗੁਰਦੁਆਰਾ ਸੋਹੀਆਣਾ, ਮੈਨੇਜਰ ਗੁਲਜ਼ਾਰ ਸਿੰਘ, ਸਰਪੰਚ ਗੁਰਮੀਤ ਸਿੰਘ ਧੌਲਾ, ਡਾਕਟਰ ਸੁਖਚੈਨ ਸਿੰਘ ਧੂਰਕੋਟ, ਪਰਮਜੀਤ ਸਿੰਘ ਪੰਮਾ ਤਾਜੋਕੇ, ਹਰਦੀਪ ਸਿੰਘ ਫ਼ਤਿਹਗੜ੍ਹ ਛੰਨਾ, ਮਾਸਟਰ ਬਲਦੇਵ ਸਿੰਘ ਧੌਲਾ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਮੈਂਬਰ ਅਹੁਦੇਦਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰੰਮੀ ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਓਲੰਪੀਆਡ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।