26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰੰਮੀ ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ਅਤੇ ਸਮਾਜ ਸੇਵੀ ਟਿੰਕੂ ਢਿੱਲੋਂ ਦੇ ਪਿਤਾ ਸ: ਭਰਪੂਰ ਸਿੰਘ ਢਿੱਲੋਂ (73) ਦਾ ਦਿਹਾਂਤ ਹੋ ਗਿਆ | ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ਸ: ਭਰਪੂਰ ਸਿੰਘ ਢਿੱਲੋਂ ਦਾ ਅੰਤਿਮ ਸਸਕਾਰ ਸਥਾਨਕ ਰਾਮਬਾਗ ਬਰਨਾਲਾ ਵਿਖੇ ਕੀਤਾ ਗਿਆ | ਇਸ ਮੌਕੇ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਐਮ.ਪੀ., ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਵਰਿੰਦਰ ਸਿੰਘ ਟੀਟੂ ਪੀ.ਏ. ਸ: ਪਰਮਿੰਦਰ ਸਿੰਘ ਢੀਂਡਸਾ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਪਰਮਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਰਾਮਣਵਾਸੀਆ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁਰਦੀਪ ਸਿੰਘ ਬਾਠ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸੂਬਾ ਆਗੂ ਮਨੂੰ ਜਿੰਦਲ, ਆੜ੍ਹਤੀਆ ਐੱਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ, ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਘੁੰਨਸ, ਸੁਰਿੰਦਰ ਸਿੰਘ ਆਹਲੂਵਾਲੀਆ, ਇੰਦਰਪਾਲ ਸਿੰਘ ਦਿਉਲ, ਅਜੈਬ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਜਟਾਣਾ, ਗੁਰਜੀਤ ਸਿੰਘ ਖੁੱਡੀ, ਸਾਧੂ ਸਿੰਘ ਧਾਲੀਵਾਲ, ਅੰਬਰੀ ਜਾਗਲ, ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਬੇਅੰਤ ਸਿੰਘ ਬਾਠ, ਤੇਜਿੰਦਰ ਸਿੰਘ ਸੋਨੀ ਜਾਗਲ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਕਾਂਗਰਸੀ ਆਗੂ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਮਨਜੀਤ ਸਿੰਘ ਗੁਰੂ, ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ, ਸਮਾਜ ਸੇਵੀ ਰਸਵਿੰਦਰ ਸਿੰਘ ਹਨੀ ਚਾਹਲ, ਲਵੀ ਚਾਹਲ, ਜੱਗਾ ਸਿੰਘ ਸਾਬਕਾ ਐਮ.ਸੀ., ਰਮਨਦੀਪ ਸਿੰਘ ਢਿੱਲੋਂ, ਓਮ ਪ੍ਰਕਾਸ਼ ਘੰਡਾ ਬੰਨਾ, ਵਿਵੇਕ ਸਿੰਗਲਾ, ਨੀਟੂ ਵੀਨਸ, ਮਾ. ਭੋਲਾ ਸਿੰਘ, ਬਲਵਿੰਦਰ ਸਿੰਘ ਸੇਖੋਂ, ਕੌਂਸਲਰ ਹੇਮ ਰਾਜ ਗਰਗ, ਨਰਿੰਦਰ ਗਰਗ ਨੀਟਾ, ਹਰਬਖਸ਼ੀਸ਼ ਸਿੰਘ ਗੋਨੀ, ਫੌਜਾ ਸਿੰਘ ਚੂੰਘ, ਭਰਪੂਰ ਸਿੰਘ ਚੂੰਘ, ਸਰਪੰਚ ਦਰਸ਼ਨ ਸਿੰਘ ਚੂੰਘ, ਦਰਸ਼ਨ ਸਿੰਘ ਦੁੱਲਟ, ਦਵਿੰਦਰ ਸਿੰਘ ਦੁੱਲਟ, ਰਾਜਾ ਬੀਹਲਾ, ਡਾ. ਐੱਸ.ਐੱਸ. ਤੂਰ, ਡਾ. ਐੱਸ.ਐੱਸ. ਮਾਨ, ਡਾ. ਮਨਪ੍ਰੀਤ ਸਿੰਘ ਸਿੱਧੂ, ਮੋਹਿਤ ਬਾਵਾ ਮਿੰਟਾ, ਕੁਲਵੰਤ ਸਿੰਘ ਸਿੱਧੂ, ਸਰਪੰਚ ਪ੍ਰਗਟ ਸਿੰਘ ਲਾਡੀ ਝਲੂਰ, ਨਿਰਮਲ ਸਿੰਘ ਜਾਗਲ, ਹਰਦੇਵ ਸਿੰਘ ਕਾਲਾ, ਗੁ: ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਰਾਜਿੰਦਰ ਸਿੰਘ ਦਰਾਕਾ, ਅਮਰੀਕ ਸਿੰਘ ਸਿੱਧੂ, ਇੰਜ: ਸੁਖਦੇਵ ਸਿੰਘ, ਇੰਜ: ਚੰਚਲ ਸਿੰਘ, ਇੰਜ: ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਵਪਾਰਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |
ਪਿਛਲੀ ਖ਼ਬਰ ਤਖ਼ਤ ਸਾਹਿਬ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ 'ਚ ਵੱਡੀ ਗਿਣਤੀ ਸ਼ਮੂਲੀਅਤ ਕਰਨ ਸੰਗਤਾਂ-ਜਥੇਦਾਰ ਬਾਬਾ ਟੇਕ ਸਿੰਘ ਧਨੌਲਾ... ਅਗਲੀ ਖ਼ਬਰ ਐਡਵੋਕੇਟ ਬੱਗਾ ਸਿੰਘ ਕਾਹਨੇਕੇ ਦੀ ਦਾਦੀ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।