26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਸ਼ਾਲ ਖ਼ੂਨਦਾਨ ਕੈਂਪ ਕੱਲ੍ਹ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਨਰਿੰਦਰ ਅਰੋੜਾ)-ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਕੈਰੇ, ਗੁਲਸ਼ਨ ਕੁਮਾਰ ਅਤੇ ਰਮੇਸ਼ ਹਮਦਰਦ ਨੇ ਦੱਸਿਆ ਕਿ ਇਹ ਕੈਂਪ ਭਗਵਾਨ ਵਾਲਮੀਕਿ ਸਹਾਰਾ ਕਲੱਬ ਬਰਨਾਲਾ ਵਲੋਂ 14 ਅਪ੍ਰੈਲ ਦਿਨ ਮੰਗਲਵਾਰ ਨੂੰ ਮਹਾਂਸ਼ਕਤੀ ਕਲਾ ਮੰਦਰ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਵਾਇਆ ਜਾ ਰਿਹਾ ਹੈ | ਖ਼ੂਨਦਾਨ ਕਰਨ ਵਾਲਿਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦਿੱਤੇ ਜਾਣਗੇ |
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਤਖ਼ਤ ਸਾਹਿਬ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ 'ਚ ਵੱਡੀ ਗਿਣਤੀ ਸ਼ਮੂਲੀਅਤ ਕਰਨ ਸੰਗਤਾਂ-ਜਥੇਦਾਰ ਬਾਬਾ ਟੇਕ ਸਿੰਘ ਧਨੌਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।