14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਦਸਵੀਂ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ <br/>

ਅਜੀਤ ਡੈਸਕ 19-04-2026
ਮਹਿਲ ਕਲਾਂ, 18 ਅਪ੍ਰੈਲ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਦਸਵੀਂ ਕਲਾਸ ਦੇ ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਨਤੀਜੇ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਾਕਟਰ ਹਿਮਾਂਸ਼ੂ ਦੱਤ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ਼ ਦੀ ਚੰਗੀ ਕਾਰਗੁਜ਼ਾਰੀ ਕਰ ਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੇ ਹੌਸਲੇ ਨੂੰ ਹੋਰ ਵਧਾਉਣ ਦੇ ਲਈ ਸਕੂਲ ਵਲੋਂ ਰੱਖੇ ਸਨਮਾਨ ਸਮਾਰੋਹ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ | ਸਕੂਲ ਵਲੋਂ ਇਸ ਰੱਖੇ ਸਨਮਾਨ ਸਮਾਰੋਹ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਸਮੇਂ ਸਕੂਲ ਸਟਾਫ਼ ਵਿਦਿਆਰਥੀ ਅਤੇ ਮਾਪੇ ਤੋਂ ਇਲਾਵਾ ਮਨਦੀਪ ਸਿੰਘ ਗੰਡੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਉੱਤੇ ਕਿਸਾਨਾਂ ਨੇ ਜ਼ਿਲ੍ਹਾ ਸਪਲਾਈ ਕੰਟਰੋਲ ਦੇ ਦਫ਼ਤਰ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਸੰਗਰੂਰ ਦੇ ਅੱਠਵੀਂ ਦੇ ਮੈਰਿਟ ਮੈਰਿਟ ਸੂਚੀ ਵਿੱਚ ਆਏ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰ 'ਤੇ ਕੀਤਾ ਸ਼ਾਨਦਾਰ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।