31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਰੋਜਵੈਲੀ ਸਕੂਲ ਚੀਮਾ-ਜੋਧਪੁਰ ਵਿਖੇ 'ਮਈ ਦਿਵਸ' ਨੂੰ ਸਮਰਪਿਤ ਮੁਕਾਬਲੇ ਕਰਵਾਏ

ਰੋਜਵੈਲੀ ਸਕੂਲ ਚੀਮਾ ਦੇ ਵਿਦਿਆਰਥੀ ਮੁਕਾਬਲਿਆਂ ਮੌਕੇ | ਤਸਵੀਰ : ਸੋਨੀ ਚੀਮਾ <br/> 01-05-2026
ਟੱਲੇਵਾਲ, 30 ਅਪ੍ਰੈਲ (ਸੋਨੀ ਚੀਮਾ)-ਰੋਜਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਵਿਖੇ ਮਈ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਉਪਰੰਤ ਮੈਡਮ ਪਰਦੀਪ, ਮੈਡਮ ਨਿਸ਼ਾ ਅਤੇ ਮੈਡਮ ਲਵਲੀ ਵਲੋਂ ਵਿਦਿਆਰਥੀਆਂ ਨੂੰ ਮਈ ਦਿਵਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਹੋਰਨਾਂ ਤੋਂ ਇਲਾਵਾ ਮੈਡਮ ਕਾਂਤਾ ਕੁਮਾਰ, ਵੀਰਪਾਲ ਕੌਰ, ਮਨੀਸ਼ਾ, ਹਰਪਾਲ ਕੌਰ, ਗੁਰਮੀਤ ਕੌਰ, ਪਿ੍ਅੰਕਾ ਸਿੰਗਲਾ, ਕਰਮਜੀਤ ਕੌਰ, ਰਮਨਦੀਪ ਕੌਰ, ਕਮਲਜੀਤ ਕੌਰ, ਬਲਜੀਤ ਕੌਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਜ਼ਦੂਰਾਂ ਦਾ ਸਨਮਾਨ ਤੇ ਉਨ੍ਹਾਂ ਨੂੰ ਅਧਿਕਾਰਾਂ ਤੋਂ ਜਾਗਰੂਕ ਕਰਾਉਣਾ ਸਮੇਂ ਦੀ ਲੋੜ-ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ... ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।