20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 02-05-2026
ਬਰਨਾਲਾ, 1 ਮਈ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਦਾ ਆਈ.ਸੀ.ਐਸ.ਈ. ਬੋਰਡ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਸਿ੍ਸ਼ਟੀ ਸਿੰਗਲਾ ਨੇ 96.4 ਫ਼ੀਸਦੀ ਅੰਕ ਲੈ ਕੇ ਪਹਿਲਾ, ਮੀਨਾਕਸ਼ੀ ਰਾਣੀ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ, ਅਭੀਨਵ ਗਰਗ ਨੇ 93.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਜਪਨੀਤ ਕੌਰ ਨੇ 93.2 ਫ਼ੀਸਦੀ ਅੰਕ, ਆਯੂਸ਼ ਠਾਕੁਰ ਨੇ 91.2 ਫ਼ੀਸਦੀ ਅੰਕ, ਸਜਿਪ੍ਰੀਤ ਸਿੰਘ ਨੇ 93 ਫ਼ੀਸਦੀ ਅੰਕ ਹਾਸਲ ਕੀਤੇ ਹਨ | ਸੰਸਥਾ ਦੇ 11 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪਿੰਡ ਮੌੜ ਮਕਸੂਥਾ ਦੀ ਅਨਾਜ ਮੰਡੀ ਵਿਖੇ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਸੂਲਰ ਘਰਾਟ ਦੇ ਖ਼ਰੀਦ ਕੇਂਦਰਾਂ ਤੋਂ 3.52 ਲੱਖ ਕੁਵਿੰਟਲ ਕਣਕ ਦੀ ਖ਼ਰੀਦ, 1.75 ਲੱਖ ਕੁਇੰਟਲ ਹੋਈ ਲਿਫ਼ਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।