20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੰਸਕਾਰ ਵੈਲੀ ਆਈ.ਸੀ.ਐੱਸ.ਈ. ਦੇ 10 ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ <br/>

ਅਜੀਤ ਡੈਸਕ 02-05-2026
ਭਵਾਨੀਗੜ੍ਹ, 1 ਮਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸੰਸਕਾਰ ਵੈਲੀ ਸਮਾਰਟ ਸਕੂਲ ਨੇ 10ਵੀਂ ਜਮਾਤ ਦੇ ਆਪਣੇ ਪਹਿਲੇ ਆਈ.ਸੀ.ਐੱਸ.ਈ. ਬੋਰਡ ਨਤੀਜੇ ਵਿੱਚ ਸ਼ਾਨਦਾਰ ਰਹੇ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਨੇ ਦੱਸਿਆ ਕਿ ਸਕੂਲ ਦਾ ਪਹਿਲਾ ਬੈਚ ਹੋਣ ਦੇ ਬਾਵਜੂਦ ਵਿਦਿਆਰਥੀਆਂ ਦਾ 100% ਨਤੀਜਾ ਰਿਹਾ | ਉਨ੍ਹਾਂ ਦੱਸਿਆ ਕਿਆਏ ਨਤੀਜਿਆਂ ਵਿੱਚ ਕੈਵਨਪ੍ਰੀਤ ਕੌਰ ਨੇ 97% ਅੰਕਾਂ ਨਾਲ ਪਹਿਲਾ ਸਥਾਨ , ਨੈਤਿਕ ਗਰਗ ਨੇ 96% ਅੰਕਾਂ ਨਾਲ ਦੂਜਾ ਅਤੇ ਅਵੀਰੀਤ ਕੌਰ ਨੇ 94% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਸੱਤ ਵਿਦਿਆਰਥੀਆਂ ਨੇ ਪੰਜਾਬੀ, ਇਕਨਾਮਿਕਸ ਅਤੇ ਫਿਜ਼ੀਕਲ ਐਜੂਕੇਸ਼ਨ ਵਿਸ਼ਿਆਂ ਵਿਚੋਂ 100 ਵਿਚੋਂ 100 ਪੂਰੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਸਕੂਲ ਪਹੁੰਚ ਕੇ ਪਿ੍ੰਸੀਪਲ ਅਮਨ ਨਿੱਝਰ, ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਅਤੇ ਪ੍ਰਧਾਨ ਈਸ਼ਵਰ ਬਾਂਸਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਦੀ ਲੜਾਈ ਨੂੰ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ-ਕਾਮਰੇਡ ਅਬਦੁਲ ਸਤਾਰ <br/> ਅਗਲੀ ਖ਼ਬਰ ਭਾਜਪਾ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।