09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਦਰ ਟੀਚਰ ਸਕੂਲ 'ਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਬਰਨਾਲਾ, 2 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਅਤੇ ਪ੍ਰਧਾਨ ਮੈਡਮ ਨਿਸ਼ੀ ਮਿੱਤਲ ਨੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਮਜ਼ਦੂਰ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਸ ਨਾਲ ਦੇਸ਼ ਤਰੱਕੀ ਵੱਲ ਵਧਦਾ ਹੈ | ਉਨ੍ਹਾਂ ਵਲੋਂ ਸਕੂਲ ਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਚੋਰਾਂ ਵਲੋਂ ਮੋਟਰ ਰਿਪੇਅਰ ਵਰਕਸ਼ਾਪ 'ਚ ਚੋਰੀ, ਮਾਮਲਾ ਦਰਜ ਅਗਲੀ ਖ਼ਬਰ ਫ਼ਿਲਮ 'ਜ਼ਖ਼ਮਾਂ ਤੋਂ ਚੜ੍ਹਦੀ ਕਲਾ ਤੱਕ' ਦੀ ਸਟਾਰ ਕਾਸਟ ਅੱਜ ਮਹਿਲ ਕਲਾਂ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।