09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸਨਾਵਰ ਸਕੂਲ ਧੌਲਾ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਰੂੜੇਕੇ ਕਲਾਂ, 2 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸਨਾਵਰ ਸਕੂਲ ਧੌਲਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਨਾਲ ਸਬੰਧਿਤ ਗੀਤ, ਕੋਰੀਓਗ੍ਰਾਫੀਆਂ, ਗਰੁੱਪ ਡਾਂਸ, ਭਾਸ਼ਣ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਤੇ ਸੰਸਥਾ ਦੇ ਡਰਾਈਵਰਾਂ, ਸਫ਼ਾਈ ਕਰਮਚਾਰੀਆਂ ਤੇ ਚੌਕੀਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਮ.ਡੀ. ਬਲਜੀਤ ਸਿੰਘ ਸਿੱਧੂ, ਫਾਈਨਾਂਸ ਡਾਇਰੈਕਟਰ ਗੁਰਜੰਟ ਸਿੰਘ ਸਿੱਧੂ, ਚੇਅਰਮੈਨ ਸੰਦੀਪ ਸਿੰਘ ਮਾਨ, ਪਿੰ੍ਰਸੀਪਲ ਮਨੀਸ਼ਾ ਰਾਣੀ ਤੋਂ ਇਲਾਵਾ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।