10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਾਈ.ਐਸ. ਜੈਨਨੇਕਸਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਬਰਨਾਲਾ, 2 ਮਈ (ਅਸ਼ੋਕ ਭਾਰਤੀ)-ਵਾਈ.ਐਸ ਜੈਨਨੇਕਸਟ ਸਕੂਲ ਬਰਨਾਲਾ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ | ਪਿ੍ੰਸੀਪਲ ਪੂਜਾ ਵਰਮਾ ਨੇ ਵਿਦਿਆਰਥੀਆਂ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਸਬੰਧੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੇ ਸਕੂਲ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਕਰਮਚਾਰੀਆਂ ਲਈ ਦੰਦਾਂ ਦਾ ਚੈੱਕਅਪ ਕੈਂਪ ਵੀ ਲਗਾਇਆ ਗਿਆ | ਜਿਸ ਵਿਚ ਉਨ੍ਹਾਂ ਦੇ ਦੰਦਾਂ ਦਾ ਚੈੱਕਅਪ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਬੀ.ਐਸ. ਸਕੂਲ ਵਿਖੇ ਵਿਦਿਆਰਥੀ ਕੌਂਸਲ ਚੋਣਾਂ ਕਰਵਾਈਆਂ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਲਿਆ ਪਹਿਲਾ ਅਤੇ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।