14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਦਰ ਟੀਚਰ ਸਕੂਲ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ <br/>

ਅਜੀਤ ਡੈਸਕ 12-05-2026
ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮਨਾਇਆ ਗਿਆ | ਇਸ ਮੌਕੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਤਕਨਾਲੋਜੀ ਅਤੇ ਨਵੀਨਤਾ ਦੇ ਮਹੱਤਵ ਨੂੰ ਉਜਾਗਰ ਕਰਨ ਵਾਲੀਆਂ ਕਿਰਿਆਸ਼ੀਲ ਪ੍ਰਦਰਸ਼ਨੀਆਂ ਪੇਸ਼ ਕੀਤੀਆਂ, ਜਿਸ ਵਿਚ ਉਨ੍ਹਾਂ ਦੀ ਰਚਨਾਤਮਿਕ ਸੋਚ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਦਿਖਾਈ ਦਿੱਤੀ | ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਸਹੀ ਅਤੇ ਪ੍ਰਭਾਵਸ਼ਾਲੀ ਉਪਯੋਗ ਬਾਰੇ ਸਿਖਾਉਣਾ ਸੀ | ਪਿ੍ੰਸੀਪਲ ਸ੍ਰੀ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਤਕਨਾਲੋਜੀ ਨੂੰ ਸੁਚਾਰੂ ਢੰਗ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਅਬੈਕਸ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕ... ਅਗਲੀ ਖ਼ਬਰ ਹੰਡਿਆਇਆ ਆਊਟਲੈੱਟ ਵਿਖੇ ਸਕਿਉਰਟੀ ਗਾਰਡ ਅਤੇ ਸੁਪਰਵਾਈਜ਼ਰ ਦੀ ਕੀਤੀ ਕੱੁਟਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।