21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਰੌਡਵੇ ਪਬਲਿਕ ਸਕੂਲ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਮੈਰਾਥਨ ਕਰਵਾਈ

ਬਰੌਡਵੇ ਪਬਲਿਕ ਸਕੂਲ ਮਨਾਲ ਤੋਂ ਜਾਗਰੂਕਤਾ ਮੈਰਾਥਨ ਦਾ ਅਰੰਭ ਕਰਨ ਸਮੇਂ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ, ਸਟਾਫ਼ ਮੈਂਬਰ | ਤਸਵੀਰ : ਅਵਤਾਰ ਸਿੰਘ ਅਣਖੀ <br/> 13-05-2026
ਮਹਿਲ ਕਲਾਂ, 12 ਮਈ (ਅਵਤਾਰ ਸਿੰਘ ਅਣਖੀ)-ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਬਰੌਡਵੇ ਪਬਲਿਕ ਸਕੂਲ ਮਨਾਲ ਵਲੋਂ ਇੱਕ ਜਾਗਰੂਕਤਾ ਮੈਰਾਥਨ ਦਾ ਆਯੋਜਨ ਕੀਤਾ ਗਿਆ | ਇਹ ਦੌੜ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਕੁਰੜ ਤੱਕ ਕਰਵਾਈ ਗਈ, ਜਿਸ ਵਿਚ 9ਵੀਂ ਤੋਂ 12ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਮਨੁੱਖਤਾ, ਸੇਵਾ ਭਾਵਨਾ, ਸਿਹਤ ਜਾਗਰੂਕਤਾ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ | ਹੱਥਾਂ ਵਿਚ ਬੈਨਰ ਲੈ ਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਖ਼ੂਨਦਾਨ, ਸਹਾਇਤਾ ਅਤੇ ਮਨੁੱਖੀ ਸੇਵਾ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ ਨੇ ਹਰੀ ਝੰਡੀ ਦੇ ਕੇ ਮੈਰਾਥਨ ਨੂੰ ਰਵਾਨਾ ਕੀਤਾ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਸੇਵਾ, ਅਨੁਸ਼ਾਸਨ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ

ਪਿਛਲੀ ਖ਼ਬਰ ਇੱਕੋ ਰਾਤ 'ਚ ਦਰਜਨ ਦੇ ਕਰੀਬ ਖੇਤੀ ਮੋਟਰਾਂ ਤੋਂ ਤਾਰਾਂ ਚੋਰੀ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਤਪਾ ਤੇ ਭਦੌੜ ਲਈ 26 ਨੂੰ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।