16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਚਾਰ ਉਮੀਦਵਾਰਾਂ ਨੇ ਪੇਪਰ ਕੀਤੇ ਦਾਖਲ

ਅਜੀਤ ਡੈਸਕ 15-05-2026
ਤਪਾ ਮੰਡੀ, 14 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਚਾਰ ਉਮੀਦਵਾਰਾਂ ਵਲੋਂ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਆਯੂਸ਼ ਗੋਇਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਜਿਨ੍ਹਾਂ ਵਿਚ ਵਾਰਡ ਨੰਬਰ 5 ਤੋਂ ਸ਼੍ਰੀਮਤੀ ਸਰਸਵਤੀ ਦੇਵੀ ਅਤੇ ਵਾਰਡ ਨੰਬਰ 14 ਤੋਂ ਰਣਜੀਤ ਸਿੰਘ ਲਾਡੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਇਨ੍ਹਾਂ ਦੋਵੇਂ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰਾਂ ਅੰਜੂ ਗੁਪਤਾ ਅਤੇ ਰਾਜਵਿੰਦਰ ਕੌਰ ਵਲੋਂ ਰਿਕਵਰੀ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ |
ਪਿਛਲੀ ਖ਼ਬਰ ਬਲਾਕ ਸੰਮਤੀ ਚੇਅਰਪਰਸਨ ਤੇ ਵਾਈਸ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ ਭਲਕੇ ਅਗਲੀ ਖ਼ਬਰ ਡਾ: ਸੋਨਿਕਾ ਬਾਂਸਲ ਹੋਣਗੇ 'ਆਪ' ਦੇ ਉਮੀਦਵਾਰ- ਵਿਧਾਇਕ ਉੱਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।