16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਲਾਕ ਸੰਮਤੀ ਚੇਅਰਪਰਸਨ ਤੇ ਵਾਈਸ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ ਭਲਕੇ

ਅਜੀਤ ਡੈਸਕ 15-05-2026
ਸ਼ਹਿਣਾ, 14 ਮਈ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ ਮਿਤੀ 16 ਮਈ ਨੂੰ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਲਵਦੀਪ ਸਿੰਘ ਭਗਤਪੁਰਾ ਨੇ ਦੱਸਿਆ ਕਿ ਬਲਾਕ ਸ਼ਹਿਣਾ ਦੀ ਚੇਅਰਪਰਸਨ ਪਵਨਦੀਪ ਕੌਰ ਪਤਨੀ ਅਵਤਾਰ ਸਿੰਘ ਠੇਕੇਦਾਰ ਅਤੇ ਵਾਇਸ ਚੇਅਰਮੈਨ ਬਾਦਲ ਸਿੰਘ ਦਰਾਕਾ ਦੀ ਤਾਜਪੋਸ਼ੀ ਸਮਾਗਮ ਮੌਕੇ ਜਿੱਥੇ ਬਲਾਕ ਸੰਮਤੀ ਤੇ ਸਮੂਹ ਮੈਂਬਰ ਹਾਜ਼ਰ ਹੋਣਗੇ, ੳੱੁਥੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਮੂਲੀਅਤ ਕਰੇਗੀ |
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ ਇਸ ਵਾਰ ਬੈਲਟ ਪੇਪਰ ਨਾਲ ਕਰਵਾਈਆਂ ਜਾਣਗੀਆਂ- ਐਸ.ਡੀ.ਐਮ. ਅਗਲੀ ਖ਼ਬਰ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਚਾਰ ਉਮੀਦਵਾਰਾਂ ਨੇ ਪੇਪਰ ਕੀਤੇ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।