27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਨੂੰ ਮੱਲ੍ਹੀ ਨੂੰ ਮਿਲ ਰਿਹਾ ਵੋਟਰਾਂ ਦਾ ਹੁੰਗਾਰਾ <br/>

ਅਜੀਤ ਡੈਸਕ 18-05-2026
ਤਪਾ ਮੰਡੀ, 17 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਵੋਟਾਂ ਨੂੰ ਮੁੱਖ ਰੱਖਦਿਆਂ ਹੋਇਆਂ ਵੱਖ-ਵੱਖ ਵਾਰਡਾਂ ਵਿਚ ਉਮੀਦਵਾਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਤਹਿਤ ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਨੂੰ ਮੱਲ੍ਹੀ ਸਾਬਕਾ ਕੌਂਸਲਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ | ਜਿਸ ਤਹਿਤ ਵਾਰਡ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਮੀਦਵਾਰ ਸੋਨੂੰ ਮੱਲ੍ਹੀ ਨੇ ਕਿਹਾ ਕਿ ਮੈਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਵਾਰਡ ਦੇ ਵਿਕਾਸ ਦੇ ਕੰਮ ਕਰਵਾਏ ਹਨ | ਜਿਸ ਤਹਿਤ ਮੈਂ ਵੋਟ ਦਾ ਹੱਕਦਾਰ ਹਾਂ, ਉਨ੍ਹਾਂ ਕਿਹਾ ਕਿ ਚੋਣ ਜਿੱਤ ਕੇ ਹਲਕਾ ਇੰਚਾਰਜ ਦੀ ਝੋਲੀ ਵਿਚ ਪਾਈ ਜਾਵੇਗੀ | ਇਸ ਮੌਕੇ ਭਾਨਾ ਸਿੰਘ, ਸੋਨੀ ਸਿੰਘ, ਜਿੰਦਰ ਸਿੰਘ, ਕਰਨੈਲ ਸਿੰਘ ਮੰਗਾ ਸਿੰਘ, ਨਿਰਭੈ ਸਿੰਘ, ਗੁਰਪ੍ਰੀਤ ਸਿੰਘ, ਬੁੱਗਾ ਸਿੰਘ, ਜੰਟਾ ਸਿੰਘ ਅਤੇ ਸ਼ਿੰਦਾ ਸਿੰਘ ਹਾਜਰ ਸਨ |

ਪਿਛਲੀ ਖ਼ਬਰ ਬਰਨਾਲਾ 'ਚ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੋਟਰ ਸੂਚੀਆਂ 'ਚ ਛੇੜਛਾੜ ਦੇ ਲੱਗੇ ਦੋਸ਼ <br/> ਅਗਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।