ਹੰਡਿਆਇਆ, 18 ਮਈ (ਗੁਰਜੀਤ ਸਿੰਘ ਖੱੁਡੀ)-ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਮਧੂ ਮੱਖੀ ਪਾਲਣ ਦੀ ਸਿਖਲਾਈ 22 ਮਈ ਤੋਂ ਸ਼ੁਰੂ ਹੋਵੇਗੀ | ਇਹ ਜਾਣਕਾਰੀ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਨੇ ਦਿੱਤੀ ਤੇ ਦੱਸਿਆ ਕਿ ਨੌਜਵਾਨ ਇਸ ਸਿਖਲਾਈ ਵਿਚ ਵੱਧ ਤੋਂ ਵੱਧ ਭਾਗ ਲੈਣ |