ਬਰਨਾਲਾ, 18 ਮਈ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਨਰਸਰੀ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |