15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

'ਆਪ' ਉਮੀਦਵਾਰ ਰੀਤੂ ਸ਼ਰਮਾ ਦੇ ਪਤੀ ਮੋਨੂੰ ਸ਼ਰਮਾ ਨੇ ਵੋਟਾਂ ਮੰਗੀਆਂ

ਰੀਤੂ ਸ਼ਰਮਾ ਦੇ ਪਤੀ ਮੋਨੂੰ ਸ਼ਰਮਾ ਵਾਰਡ ਵਾਸੀਆਂ ਨਾਲ ਮੀਟਿੰਗ ਕਰਨ ਸਮੇਂ | ਤਸਵੀਰ : ਰਜਿੰਦਰ ਬੱਤਾ <br/> 19-05-2026
ਭਦੌੜ, 18 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੀ ਸੀਟ ਤੋਂ ਚੋਣ ਲੜ ਰਹੀ ਰੀਤੂ ਸ਼ਰਮਾ ਦੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਉਨ੍ਹਾਂ ਦੇ ਪਤੀ ਸਾਬਕਾ ਬਲਾਕ ਪ੍ਰਧਾਨ ਮੋਨੂੰ ਸ਼ਰਮਾ ਨੇ ਵਾਰਡ ਵਾਸੀਆਂ ਤੋਂ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਮੋਨੂੰ ਸ਼ਰਮਾ ਨੇ ਵਾਰਡ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਵਾਰਡ ਵਿਚਲੀਆਂ ਸਮੱਸਿਆਵਾਂ ਨੂੰ ਲੈ ਕੇ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਸਰਕਾਰ ਦੀਆਂ ਸਹੂਲਤਾਂ ਨੰੂ ਪੂਰੀ ਤਰ੍ਹਾਂ ਬਿਨ੍ਹਾਂ ਕਿਸੇ ਭੇਦਭਾਵ ਤੋਂ ਪੂਰੇ ਵਾਰਡ ਅੰਦਰ ਲਾਗੂ ਕੀਤਾ ਜਾਵੇਗੀ ਅਤੇ ਵਾਰਡ ਅੰਦਰ ਜੋ ਕੱਚੇ ਘਰਾਂ ਦੀਆਂ ਫਾਈਲਾਂ ਦੀ ਸਮੱਸਿਆ ਆ ਰਹੀ ਹੈ | ਉਨ੍ਹਾਂ ਨੂੰ ਬਹੁਤ ਜਲਦ ਸਬੰਧਿਤ ਅਧਿਕਾਰੀਆਂ ਨਾਲ ਮਿਲ ਕੇ ਹੱਲ ਕੀਤਾ ਜਾਵੇਗਾ | ਇਸ ਮੀਟਿੰਗ ਵਿਚ ਵਾਰਡ ਵਾਸੀ ਅਤੇ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਵੇਗੀ ਸ਼ਾਨਦਾਰ ਜਿੱਤ-ਐਡਵੋਕੇਟ ਰਾਹੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋੜ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।