15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਦੀ ਚੋਣ ਮੁਹਿੰਮ ਭਖੀ

ਅਜੀਤ ਡੈਸਕ 19-05-2026
ਤਪਾ ਮੰਡੀ, 18 ਮਈ (ਪ੍ਰਵੀਨ ਗਰਗ)-ਤਪਾ ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਨੇ ਆਪਣੀ ਚੋਣ ਮੁਹਿੰਮ 'ਚ ਤੇਜ਼ੀ ਲਿਆਉਂਦਿਆਂ ਆਪਣੇ ਸਮਰਥਕਾਂ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਗੱਲਬਾਤ ਦੌਰਾਨ ਸੁਨੀਤਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਸਮੂਹ ਵਾਰਡ ਵਾਸੀਆਂ ਨੇ ਉਮੀਦਵਾਰ ਸੁਨੀਤਾ ਰਾਣੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮਾਜ ਸੇਵੀ ਮੋਹਿਤ ਸਿੰਗਲਾ, ਕਿ੍ਸ਼ਨ ਸਿੰਗਲਾ, ਐਡਵੋਕੇਟ ਜਨਕ ਰਾਜ ਗਾਰਗੀ, ਅੰਕਿਤ ਸਿੰਗਲਾ, ਅਤੁੱਲ ਸਿੰਗਲਾ, ਰਵੀ ਮੌੜ, ਬੱਬੂ ਆਦਿ ਵੱਡੀ ਗਿਣਤੀ 'ਚ ਵਾਰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸਵਰਨਜੀਤ ਕੌਰ ਨੇ ਚੋਣ ਦਫ਼ਤਰ ਖੋਲਿ੍ਹਆ ਅਗਲੀ ਖ਼ਬਰ ਨਗਰ ਕੌਂਸਲ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਹੋਵੇਗੀ ਸ਼ਾਨਦਾਰ ਜਿੱਤ-ਐਡਵੋਕੇਟ ਰਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।