16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੀ ਸਰਬਸੰਮਤੀ ਨਾਲ ਜ਼ਿਲ੍ਹਾ ਜਥੇਬੰਦੀ ਕਮੇਟੀ ਦੀ ਚੋਣ <br/>

ਅਜੀਤ ਡੈਸਕ 21-05-2026
ਤਪਾ ਮੰਡੀ, 20 ਮਈ (ਵਿਜੇ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਕਮੇਟੀ ਦੀ ਚੋਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ 'ਚ ਬੋਗ ਸਿੰਘ ਮਾਨਸਾ ਜਰਨਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਰੂਪ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ, ਗੁਰਵਿੰਦਰ ਸਿੰਘ ਕਾਲੇਕੇ ਮੀਤ ਪ੍ਰਧਾਨ, ਨਾਇਬ ਸਿੰਘ ਰੂੜੇਕੇ ਕਲਾਂ ਜ਼ਿਲ੍ਹਾ ਜਰਨਲ ਸਕੱਤਰ, ਗੁਰਪ੍ਰੀਤ ਸਿੰਘ ਮੋੜ ਨਾਭਾ ਪ੍ਰੈਸ ਸਕੱਤਰ, ਗਗਨਦੀਪ ਸਿੰਘ ਰੂੜੇਕੇ ਕਲਾਂ, ਸੰਟੀ ਸ਼ਰਮਾ ਕਾਲੇਕੇ, ਕੇਵਲ ਸਿੰਘ ਰੂੜੇਕੇ ਕਲਾਂ, ਗੁਰਜੰਟ ਸਿੰਘ ਮੋੜ ਨਾਭਾ, ਜੋਗਿੰਦਰ ਸਿੰਘ, ਅਜੈਬ ਸਿੰਘ ਧਰਮਪੁਰਾ, ਹਰਭਗਵਾਨ ਸਿੰਘ ਧਰਮਪੁਰਾ ਮੈਂਬਰ ਨਿਯੁਕਤ ਕੀਤੇ ਗਏ |

ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ <br/> ਅਗਲੀ ਖ਼ਬਰ ਸਰਾਂ ਪਰਿਵਾਰ ਨੇ ਮਹਿੰਦਰ ਸਿੰਘ ਸਰਾਂ ਦੀ ਯਾਦ 'ਚ ਸ਼ਮਸ਼ਾਨਘਾਟ ਲਈ ਟਰਾਲੀ ਕੀਤੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।