25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨੂਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>

ਅਜੀਤ ਡੈਸਕ 29-05-2026
ਸ਼ਹਿਣਾ, 28 ਮਈ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਨੂਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਦੌਰਾਨ ਨੂਰਪ੍ਰੀਤ ਕੌਰ ਨੇ ਪੂਰੇ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਮਿਹਨਤ ਨਾਲ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੇ ਮੁੱਖ ਪ੍ਰਬੰਧਕ ਚੇਅਰਮੈਨ ਅਵਤਾਰ ਸਿੰਘ ਮਾਨ ਅਤੇ ਪਿ੍ੰਸੀਪਲ ਸੰਗੀਤ ਸ਼ਰਮਾ ਨੇ ਕਿਹਾ ਕਿ ਨੂਰਪ੍ਰੀਤ ਕੌਰ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਬਣੇਗੀ ਤੇ ਉਨ੍ਹਾਂ ਨੇ ਨੂਰਪ੍ਰੀਤ ਕੌਰ ਨੂੰ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਦੁਕਾਨ ਦੀ ਛੱਤ ਪਾੜ ਕੇ ਚੋਰ ਨਿੱਤ ਵਰਤੋਂ ਦਾ ਸਾਮਾਨ ਲੈ ਕੇ ਰਫ਼ੂ ਚੱਕਰ <br/> ਅਗਲੀ ਖ਼ਬਰ 7 ਕੁਇੰਟਲ ਭੱੁਕੀ ਚੂਰਾ ਬਰਾਮਦ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।