05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਰਵੋਤਮ ਅਕੈਡਮੀ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਦੇ ਖੇਡ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 01-06-2026
ਹੰਡਿਆਇਆ, 31 ਮਈ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਖੁੱਡੀ ਕਲਾਂ ਦੇ ਵਿਚ ਵਿਦਿਆਰਥੀਆਂ ਨੇ ਬਾਸਕਟਬਾਲ ਦੇ ਹੋਏ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਦੁਆਰਾ ਸਾਰੇ ਵਿਦਿਆਰਥੀਆਂ ਨਾਲ ਜਾਣ ਪਹਿਚਾਣ ਕੀਤੀ ਗਈ | ਜਿਸ ਵਿਚ ਬੱਚਿਆਂ ਨੇ ਅੰਡਰ 19 ਦੇ ਵਿਚ ਫ਼ਸਟ ਪੁਜ਼ੀਸ਼ਨਾਂ ਤੇ ਅੰਡਰ 14 'ਚ ਸੈਕਿੰਡ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਹ ਸਾਰਾ ਕੁੱਝ ਡੀ.ਪੀ. ਲਖਵੀਰ ਸਿੰਘ ਦੇ ਸਹਿਯੋਗ ਸਦਕਾ ਹੋਇਆ | ਇਸ ਮੌਕੇ ਪਿ੍ੰਸੀਪਲ ਰੁਪਿੰਦਰ ਕੌਰ ਬਾਜਵਾ ਨੇ ਬੱਚਿਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਅਧਿਆਪਕ ਸਾਹਿਬਾਨ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ 'ਨਸ਼ਿਆਂ ਨੂੰ ਨਾਂਹ ਕਹੋ' ਮੁਹਿੰਮ ਤਹਿਤ ਜਾਗਰੂਕ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।