28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਚਾਰ ਸਕੂਲਾਂ 'ਚ ਸਹਾਇਤਾ ਵਜੋਂ ਆਰ.ਓ. ਲਗਵਾਏ <br/>

ਅਜੀਤ ਡੈਸਕ 06-06-2026
ਧਨੌਲਾ, 5 ਜੂਨ (ਜਤਿੰਦਰ ਸਿੰਘ ਧਨੌਲਾ)-ਡਾ: ਰਾਕੇਸ਼ ਸਿੰਗਲਾ ਵੈਟਰਨਰੀ ਅਫ਼ਸਰ ਸਿਵਲ ਪਸ਼ੂ ਹਸਪਤਾਲ ਧਨੌਲਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਵੀਰਬੈਕ ਐਨੀਮਲ ਹੈਲਥ ਕੰਪਨੀ ਨਾਲ ਗੱਲਬਾਤ ਕਰ ਕੇ ਧਨੌਲਾ ਦੇ ਚਾਰ ਸਰਕਾਰੀ ਸਕੂਲਾਂ ਜਿੱਥੇ ਕਿ ਬੱਚਿਆਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਲੋੜ ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਧਨੌਲਾ, ਸਰਕਾਰੀ ਮਿਡਲ ਸਕੂਲ ਸੰਗਰ ਪੱਤੀ ਧਨੌਲਾ, ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਧਨੌਲਾ, ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਬਸਤੀ ਧਨੌਲਾ ਵਿਖੇ ਚਾਰ ਆਰ.ਓ. ਕਮ ਵਾਟਰ ਕੂਲਰ ਲਗਵਾਏ ਗਏ | ਇਕ ਵਾਟਰ ਕੂਲਰ ਦੀ ਕੀਮਤ ਕਰੀਬ 85 ਹਜ਼ਾਰ ਰੁਪਏ ਦੇ ਕਰੀਬ ਹੈ |

ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ 'ਜੈਂਡਰ ਸੈਂਸਿਟਿਵਿਟੀ' ਵਿਸ਼ੇ ਸੰਬੰਧੀ ਸੀ.ਬੀ.ਐਸ.ਈ. ਵਲੋਂ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਰਣੀ ਕਾਹਨੇਕੇ ਅਤੇ ਗੋਲਡੀ ਪੱਖੋ ਕਲਾਂ 'ਆਪ' ਦੇ ਬਲਾਕ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।