28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

'ਆਪ' ਨੇ ਮੈਡਮ ਜਸਵੰਤ ਕੌਰ ਭਦੌੜ ਨੂੰ ਮਹਿਲਾ ਵਿੰਗ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ <br/>

ਅਜੀਤ ਡੈਸਕ 15-06-2026
ਭਦੌੜ, 14 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਬੀਤੇ ਦਿਨੀਂ ਮਹਿਲਾ ਵਿੰਗ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ 'ਚ ਕਸਬਾ ਭਦੌੜ ਤੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਜਸਵੰਤ ਕੌਰ ਨੂੰ ਪੰਜਾਬ ਸਟੇਟ ਜੁਆਇੰਟ ਸਕੱਤਰ ਦਾ ਅਹੁਦਾ ਦੇਣ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਨਿਯੁਕਤੀ ਉਪਰ ਚਰਨਜੀਤ ਕੌਰ ਤਪਾ, ਰਮਨਦੀਪ ਕੌਰ, ਰਾਜਵਿੰਦਰ ਕੌਰ ਸੰਧੂ, ਸੁਖਪਾਲ ਕੌਰ, ਮਨਜੀਤ ਕੌਰ ਪੰਧੇਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ, ਕੌਂਸਲਰ ਜਗਦੀਪ ਸਿੰਘ ਜੱਗੀ, ਆਪ ਆਗੂ ਜੋਗਿੰਦਰ ਸਿੰਘ ਮਠਾੜੂ, ਕੀਰਤ ਕੁਮਾਰ ਸਿੰਗਲਾ, ਕੌਂਸਲਰ ਤਰਲੋਚਨ ਸਿੰਘ ਜੱਗਾ, ਗੁਰਪ੍ਰੀਤ ਸਿੰਘ ਗਿੱਲ, ਹੇਮ ਰਾਜ ਸ਼ਰਮਾ, ਮੋਨੂੰ ਸ਼ਰਮਾ, ਗਗਨਦੀਪ ਪੰਜੂ, ਸੰਜੀਵ ਕੁਮਾਰ ਸੋਨੂੰ, ਗੁਰਸੇਵਕ ਸਿੰਘ ਛੰਨਾ, ਮਿੰਕੂ ਅਨੰਦ ਅਤੇ ਲਾਲੀ ਸ਼ਰਮਾ ਨੇ ਮੈਡਮ ਜਸਵੰਤ ਕੌਰ ਨੂੰ ਵਧਾਈ ਦਿੰਦੇ ਹੋਏ ਇਸ ਨਿਯੁਕਤੀ ਉਪਰ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ |

ਪਿਛਲੀ ਖ਼ਬਰ ਭਦੌੜ ਦੀਆਂ ਸੰਗਤਾਂ ਵਲੋਂ ਸੰਤ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ 19 ਨੂੰ ਸਰੀ ਵਿਖੇ ਮਨਾਈ ਜਾਵੇਗੀ ਅਗਲੀ ਖ਼ਬਰ ਪੁਲਿਸ ਵਲੋਂ 368 ਨਸ਼ੀਲੀਆਂ ਗੋਲੀਆਂ ਸਮੇਤ ਪੰਜ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।