03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 18-07-2026
ਬਰਨਾਲਾ, 17 ਜੁਲਾਈ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਖਾਲ ਢਾਹੇ ਜਾਣ ਦੇ ਦੋਸ਼ਾਂ ਉਪਰੰਤ ਔਰਤ ਸਮੇਤ 4 ਵਿਅਕਤੀਆਂ ’ਤੇ ਪਰਚਾ ਦਰਜ ਅਗਲੀ ਖ਼ਬਰ ਡੇਰਾ ਬਾਬਾ ਟੇਕ ਦਾਸ ਵਿਖੇ ਸੰਤ ਬਾਬਾ ਮਾਧਵਾ ਨੰਦ ਦੀ 28ਵੀਂ ਸਾਲਾਨਾ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।