07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ

27-07-2026
ਸ਼ਹਿਣਾ, 26 ਜੁਲਾਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮੀਟਿੰਗ ਗੁਰਦੁਆਰਾ ਤ੍ਰਿਵੇਣੀ ਸਾਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ, ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਜ਼ਿਲ੍ਹਾ ਆਗੂ ਮੇਵਾ ਸਿੰਘ ਨੀਲੋਂ ਕੋਠੇ, ਕਾਲਾ ਸਿੰਘ ਨੀਲੋਂ ਕੋਠੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅੱਜ ਦੀ ਮੀਟਿੰਗ ਵਿਚ ਪਿੰਡ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿਚ ਇਕਾਈ ਪ੍ਰਧਾਨ ਮਲਕੀਤ ਸਿੰਘ, ਜਰਨਲ ਸਕੱਤਰ ਮੇਜਰ ਸਿੰਘ, ਖ਼ਜ਼ਾਨਚੀ ਰਾਜਪ੍ਰੀਤ ਸਿੰਘ, ਸਹਾਇਕ ਖ਼ਜ਼ਾਨਚੀ ਸੱਤਪਾਲ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ, ਮੀਤ ਪ੍ਰਧਾਨ ਕੇਵਲ ਸਿੰਘ, ਮੀਤ ਪ੍ਰਧਾਨ ਮਲਕੀਤ ਸਿੰਘ, ਸਕੱਤਰ ਜਸਵਿੰਦਰ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਪ੍ਰੈੱਸ ਸਕੱਤਰ ਤਰਲੋਕ ਚੰਦ, ਸੀਨੀਅਰ ਮੀਤ ਪ੍ਰਧਾਨ ਭੋਲਾ ਸਿੰਘ, ਕਮੇਟੀ ਮੈਂਬਰ ਭੂਰਾ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਅਜੈਬ ਸਿੰਘ, ਹਰਮੇਲ ਸਿੰਘ, ਗੁਰਚਰਨ ਸਿੰਘ ਖੱਟੜਾ, ਗੋਲਡੀ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਜੈਆਦਮ ਸਿੰਘ, ਹਾਕਮ ਸਿੰਘ ਆਦਿ ਹਾਜ਼ਰ ਹੋਏ।
ਪਿਛਲੀ ਖ਼ਬਰ ਸੁਰੇਸ਼ ਕੁਮਾਰ ਕਾਲਾ ਤਾਜੋਕੇ ਤੀਜੀ ਵਾਰ ਬਣੇ ਆੜ੍ਹਤੀਆ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਅਗਲੀ ਖ਼ਬਰ ਭਾਰਤੀਆ ਸਨਾਤਨ ਧਰਮ ਮਹਾਂਵੀਰ ਦਲ ਵਲੋਂ 33ਵਾਂ ਵਿਸ਼ਾਲ ਭਗਵਤੀ ਜਾਗਰਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।