02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੰਗਰੂਰ ਦੇ ਬਾਜ਼ਾਰ ਅੱਜ 3 ਵਜੇ ਤੱਕ ਰਹਿਣਗੇ ਬੰਦ

ਅਜੀਤ ਡੈਸਕ 30-07-2026
ਸੰਗਰੂਰ, 29 ਜੁਲਾਈ (ਸੁਖਵਿੰਦਰ ਸਿੰਘ ਫੁੱਲ) – ਵਾਲਮੀਕਿ ਅਤੇ ਸਫਾਈ ਸੇਵਕ ਯੂਨੀਅਨ ਸੰਗਰੂਰ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਵਪਾਰ ਮੰਡਲ ਵੱਲੋਂ ਸਮਰਥਨ ਦਿੱਤਾ ਗਿਆ ਹੈ। ਵਪਾਰ ਮੰਡਲ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਸਫਾਈ ਸੇਵਕਾਂ ਦੀਆਂ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੰਗਰੂਰ ਦੇ ਬਾਜ਼ਾਰ 30 ਜੁਲਾਈ ਨੂੰ ਦੁਪਹਿਰ 3 ਵਜੇਂ ਤੱਕ ਬੰਦ ਰਹਿਣਗੇ। ਇਸ ਮੌਕੇ ਰਾਜੇਸ਼ ਥਰੇਜਾ ਚੇਅਰਮੈਨ, ਮੋਹਨ ਲਾਲ ਆੜ੍ਹਤੀ ਪ੍ਰਧਾਨ, ਅਸ਼ੋਕ ਕੁਮਾਰ ਕਰਿਆਨਾ ਸੈੱਲ ਪ੍ਰਧਾਨ, ਭਾਰਤ ਬੇਦੀ ਪ੍ਰਧਾਨ ਸਫਾਈ ਸੇਵਕ ਯੂਨੀਅਨ, ਵਿਜੈ ਲੰਕੇਸ਼ ਅਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਰੁਚਿਕਾ ਕੌੜਾ ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨ ਅਤੇ ਵਿਸ਼ਾਲ ਸ਼ਰਮਾ ਬਣੇ ਮੀਤ ਪ੍ਰਧਾਨ ਅਗਲੀ ਖ਼ਬਰ ਜੀ.ਜੀ. ਐਸ ਸਕੂਲ ਵਿੱਚ ਸਭਿਆਚਾਰਕ ਸਮਾਗਮਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।