02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਦਰ ਟੀਚਰ ਸਕੂਲ ਬਰਨਾਲਾ ਵਿਖੇ ਯੋਗ ਆਸਣ ਕਰਵਾਏ

ਬਰਨਾਲਾ, 1 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਯੋਗ ਆਸ਼ਣ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸ਼ਣ ਕੀਤੇ।

ਅਜੀਤ ਡੈਸਕ 02-08-2026
ਬਰਨਾਲਾ, 1 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਯੋਗ ਆਸ਼ਣ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸ਼ਣ ਕੀਤੇ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਸੌਖੇ ਯੋਗ ਆਸਨ, ਸਾਹ ਲੈਣ ਦੀਆਂ ਕਸਰਤਾਂ ਅਤੇ ਧਿਆਨ ਦਾ ਅਭਿਆਸ ਕਰਵਾਇਆ ਗਿਆ। ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਚਲਾਈ ‘ਰੁੱਖ ਲਗਾਓ’ ਮੁਹਿੰਮ ਤਹਿਤ ਲਗਾਏ ਛਾਂਦਾਰ ਤੇ ਫਲਦਾਰ ਬੂਟੇ ਅਗਲੀ ਖ਼ਬਰ ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਦਾ ਰੁਕਿਆ ਕੰਮ ਮੁੜ ਹੋਇਆ ਸ਼ੁਰੂ, ਵਕੀਲ ਭਾਈਚਾਰੇ ’ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।