02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦਾ ਸਨਮਾਨ

ਰੂੜੇਕੇ ਕਲਾਂ, 1 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

ਅਜੀਤ ਡੈਸਕ 02-08-2026
ਰੂੜੇਕੇ ਕਲਾਂ, 1 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਅਹੁਦੇਦਾਰਾਂ ਵਲੋਂ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਸਪੁੱਤਰੀ ਬੀਬੀ ਅਮਨਜੋਤ ਕੌਰ ਕੋਰ ਕਮੇਟੀ ਮੈਂਬਰ ਭਾਰਤੀ ਜਨਤਾ ਪਾਰਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਚਰਨ ਸਿੰਘ, ਜਗਤਾਰ ਸਿੰਘ ਧਾਲੀਵਾਲ ਪ੍ਰਧਾਨ ਸ਼ਹੀਦ ਬਾਬਾ ਸਿੱਧ ਭੋਇੰ ਗੁਰਦੁਆਰਾ ਸਾਹਿਬ ਰੂੜੇਕੇ ਕਲਾਂ, ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਪ੍ਰਿੰਸੀਪਲ ਸਤੀਸ਼ ਕੁਮਾਰ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ‘ਵਿਰਾਸਤੀ ਤੰਦਾਂ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।