03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਾਜ਼ੀਗਰ ਬਰਾਦਰੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਕਾਂਗਰਸ ਨਾਲ ਜੋੜਿਆ ਜਾਵੇਗਾ - ਸੁਰਜੀਤ ਸਿੰਘ ਭਗਤਪੁਰਾ

ਸ਼ਹਿਣਾ, 2 ਅਗਸਤ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਨੇ ਪਛੜੇ ਵਰਗਾਂ ਨੂੰ ਸਹੂਲਤਾਂ ਦੇਣ ਦੀ ਪਹਿਲ ਕੀਤੀ। ਜਿਸ ਸਦਕਾ ਪਛੜੇ ਵਰਗ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ।

ਅਜੀਤ ਡੈਸਕ 03-08-2026
ਸ਼ਹਿਣਾ, 2 ਅਗਸਤ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਨੇ ਪਛੜੇ ਵਰਗਾਂ ਨੂੰ ਸਹੂਲਤਾਂ ਦੇਣ ਦੀ ਪਹਿਲ ਕੀਤੀ। ਜਿਸ ਸਦਕਾ ਪਛੜੇ ਵਰਗ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਇਹ ਸ਼ਬਦ ਸੁਰਜੀਤ ਸਿੰਘ ਭਗਤਪੁਰਾ ਜ਼ਿਲ੍ਹਾ ਚੇਅਰਮੈਨ ਬਾਜ਼ੀਗਰ ਸੈਲ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਿਰਾਦਰੀ ਦੇ ਨੌਜਵਾਨ ਤੇ ਪੜੇ ਲਿਖੇ ਆਗੂਆਂ ਨਾਲ ਰਾਬਤਾ ਕਾਇਮ ਕਰ ਕੇ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕੱਤਰ ਕੀਤਾ ਜਾ ਰਿਹਾ ਹੈ, ਤਾਂ ਜੋ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ਵਿਚ ਪਿੰਡਾਂ ਦੇ ਵੱਡੀ ਗਿਣਤੀ ਵਿਚ ਬਾਜ਼ੀਗਰ ਬਿਰਾਦਰੀ ਦੇ ਆਗੂ ਕਾਂਗਰਸ ਪਾਰਟੀ ਨੂੰ ਸਪੋਟ ਕਰ ਰਹੇ ਹਨ। 2 ਬੀਐਨਐਲ9 ਸੁਰਜੀਤ ਸਿੰਘ ਭਗਤਪੁਰਾ
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਕਾਸ ਕਾਰਜਾਂ ਲਈ ਵੱਖ - ਵੱਖ ਪੰਚਾਇਤਾਂ ਨੂੰ ਡੇਢ ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਕਾਸ ਫ਼ੰਡਾਂ ਦੇ ਮਨਜ਼ੂਰੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।