04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ

ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਪਿਲ ਮਿੱਤਲ ਅਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੂੰ ਭਾਰਤ ਦੇ ਰਾਸ਼ਟਰੀ ਜਾਨਵਰ ਟਾਈਗਰ ਦੀ ਮਹੱਤਤਾ ਕੁਦਰਤੀ ਨਿਵਾਸ ਅਤੇ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਵਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 04-08-2026
ਬਰਨਾਲਾ, 3 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਟਾਈਗਰ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਪਿਲ ਮਿੱਤਲ ਅਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਨੂੰ ਭਾਰਤ ਦੇ ਰਾਸ਼ਟਰੀ ਜਾਨਵਰ ਟਾਈਗਰ ਦੀ ਮਹੱਤਤਾ ਕੁਦਰਤੀ ਨਿਵਾਸ ਅਤੇ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਵਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ 11 ਤੋਂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਮਿੱਟੀ ਕਲਸ਼ ਯਾਤਰਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।