04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਧਿਆਪਕ ਦਲ ਦੀ ਅਹਿਮ ਮੀਟਿੰਗ ਅੱਜ

ਸੰਗਰੂਰ, 3 ਅਗਸਤ (ਅਮਨਦੀਪ ਸਿੰਘ ਬਿੱਟਾ) – ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਅਧਿਆਪਕ ਦਲ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਦੀ ਤਿਆਰੀਆਂ ਸਬੰਧੀ ਮੀਟਿੰਗ 4 ਅਗਸਤ ਨੂੰ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਬਾਅਦ ਦੁਪਹਿਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਕਰਨਗੇ।

ਅਜੀਤ ਡੈਸਕ 04-08-2026
ਸੰਗਰੂਰ, 3 ਅਗਸਤ (ਅਮਨਦੀਪ ਸਿੰਘ ਬਿੱਟਾ) – ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਦੱਸਿਆ ਕਿ ਅਧਿਆਪਕ ਦਲ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਦੀ ਤਿਆਰੀਆਂ ਸਬੰਧੀ ਮੀਟਿੰਗ 4 ਅਗਸਤ ਨੂੰ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਬਾਅਦ ਦੁਪਹਿਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਕਰਨਗੇ। ਮੀਟਿੰਗ ਵਿਚ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਣਗੇ। ਮੀਟਿੰਗ ਵਿਚ ਚੰਡੀਗੜ੍ਹ ਰੈਲੀ ਦੀ ਤਿਆਰੀਆਂ ਨੂੰ ਲੈ ਕੇ ਯੋਜਨਾਬੰਦੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਵਿੱ... ਅਗਲੀ ਖ਼ਬਰ ਧੂਰੀ ਪੁਲਿਸ ਨੇ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ 12 ਗੁੰਮ ਹੋਏ ਮੋਬਾਈਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।