ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਮਾਡਲ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਰੂੜੇਕੇ ਕਲਾਂ, 4 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਜੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਸਾਇੰਸ, ਹਿਸਾਬ ਤੇ ਸਮਾਜਿਕ ਅਧਿਐਨ ਮਾਡਲ ਮੁਕਾਬਲੇ ਕਰਵਾਏ ਗਏ।
ਅਜੀਤ ਡੈਸਕ
05-08-2026