06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਜੋਧਪੁਰ ਨੇੜੇ 2 ਮੋਟਰਸਾਈਕਲਾਂ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ

ਸ਼ਹਿਣਾ, 5 ਅਗਸਤ (ਸੁਰੇਸ਼ ਗੋਗੀ)-ਬੀਤੀ ਰਾਤ ਪਿੰਡ ਜੋਧਪੁਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਨਾਇਬ ਸਿੰਘ ਪੁੱਤਰ ਗੁਰਮੇਲ ਸਿੰਘ ਜੋ ਕਿ ਰਾਜਗਿਰੀ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਹ ਜਦ ਭੱਠੇ ਨੇੜੇ Ç ਲੰਕ ਸੜਕ ’ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਸੰਤਪੁਰਾ ਮੌੜ ’ਤੇ ਦੋ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ, ਜਿਨ੍ਹਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਅਤੇ ਨਾਇਬ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਨਾਇਬ ਸਿੰਘ ਦੀ ਫਾਈਲ ਫ਼ੋਟੋ। 06-08-2026
ਸ਼ਹਿਣਾ, 5 ਅਗਸਤ (ਸੁਰੇਸ਼ ਗੋਗੀ)-ਬੀਤੀ ਰਾਤ ਪਿੰਡ ਜੋਧਪੁਰ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਨਾਇਬ ਸਿੰਘ ਪੁੱਤਰ ਗੁਰਮੇਲ ਸਿੰਘ ਜੋ ਕਿ ਰਾਜਗਿਰੀ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਹ ਜਦ ਭੱਠੇ ਨੇੜੇ Ç ਲੰਕ ਸੜਕ ’ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਸੰਤਪੁਰਾ ਮੌੜ ’ਤੇ ਦੋ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ, ਜਿਨ੍ਹਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ਅਤੇ ਨਾਇਬ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੰਤਪੁਰਾ ਵਾਸੀ ਇਕ ਨੌਜਵਾਨ ਨੂੰ ਬਠਿੰਡਾ ਵਿਖੇ ਅਤੇ ਇਕ ਨੂੰ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪਿਛਲੀ ਖ਼ਬਰ ਸੀ.ਪੀ.ਆਈ.(ਐਮ.) ਵਲੋਂ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਦਾ ਐਲਾਨ ਅਗਲੀ ਖ਼ਬਰ ਮਹਿਲ ਕਲਾਂ ਵਿਖੇ ਮਜ਼੍ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਦੇ ਨਵੀਨੀਕਰਨ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।