06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡਾ: ਭੀਮ ਰਾਓ ਅੰਬੇਡਕਰ ਭਵਨ ਦੀ ਇਮਾਰਤ ਦਾ ਪਾਇਆ ਲੈਂਟਰ

ਕੌਹਰੀਆਂ, 5 ਜੁਲਾਈ (ਸੁਨੀਲ ਗਰਗ ) ਹਲਕਾ ਦਿੜ੍ਹਬਾ ਦੇ ਕਸਬਾ ਕੌਹਰੀਆਂ ਦੇ ਨੇੜਲੇ ਪਿੰਡ ਉਭਿਆ ਵਿਖੇ ਡਾ: ਭੀਮ ਰਾਓ ਅੰਬੇਡਕਰ ਭਵਨ ਦੀ ਇਮਾਰਤ ਦਾ ਪਾਇਆ ਲੈਂਟਰ ਗਿਆ ਹੈ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਗਗਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿਤੀ ਗ੍ਰਾਂਟ ਨਾਲ 60/40 ਦਾ ਡਾ: ਭੀਮ ਰਾਉ ਅੰਬੇਦਕਰ ਭਵਨ ਹਾਲ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਪਿੰਡ ਵਿੱਚ ਹੋਰ ਵੀ ਪੰਚਾਇਤ ਵੱਲੋਂ ਕੰਮ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਜਲਦੀ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਤੇ ਮਹਿੰਦਰ ਸਿੰਘ ਚਹਿਲ, ਦਰਸ਼ਨ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਗੁਰਦੀਪ ਸਿੰਘ, ਪੱਪੂ ਸਿੰਘ, ਗੁਰਜੰਟ ਸਿੰਘ, ਚਮਕੌਰ ਸਿੰਘ, ਮੀਤਾ ਸਿੰਘ ਆਦਿ ਮੌਜੂਦ ਸਨ ।

ਅਜੀਤ ਡੈਸਕ 06-08-2026

ਪਿਛਲੀ ਖ਼ਬਰ ਅਕਾਲ ਕਾਲਜ ਆਫ਼ ਫ਼ਾਰਮੇਸੀ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਕੰਮ-ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਲਗਾਉਂਦਿਆਂ ਸਿਵਲ ਸਰਜਨ ਸੰਗਰੂਰ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।