07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਭਦੌੜ, 6 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਪਾਸੋਂ ਅਫ਼ੀਮ ਬਰਾਮਦ ਹੋ ਸਕਦੀ ਹੈ। ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ।

ਅਜੀਤ ਡੈਸਕ 07-08-2026
ਭਦੌੜ, 6 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਭਦੌੜ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਪਾਸੋਂ ਅਫ਼ੀਮ ਬਰਾਮਦ ਹੋ ਸਕਦੀ ਹੈ। ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖੋਖਰ ਕਲਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ। ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 515 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜਿਸ ਦੇ ਖ਼ਿਲਾਫ਼ ਥਾਣਾ ਭਦੌੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰਬਰ 56 ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਸਕਾਰ ਵੈਲੀ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕਸ ਤੇ ਸ਼ਤਰੰਜ ’ਚ ਸ਼ਾਨਦਾਰ ਪ੍ਰਦਰਸ਼ਨ ਦੋ ਖਿਡਾਰੀਆਂ ਦੀ ਰਾਸ਼ਟਰੀ ਪੱਧਰ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।