ਭਾਜਪਾ ਮੰਡਲ ਖਨੌਰੀ ਵਲੋਂ ਕਢੀ ਗਈ ਕਲਸ਼ ਯਾਤਰਾ ਸੁਖਬੀਰ ਸਿੰਘ ਕੈਨੇਡਾ ਨੇ ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ
ਖਨੌਰੀ, 6 ਅਗਸਤ (ਬਲਵਿੰਦਰ ਸਿੰਘ ਥਿੰਦ)- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਭਾਜਪਾ ਮੰਡਲ ਖਨੌਰੀ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਕਲਸ਼ ਯਾਤਰਾ ਕੱਢੀ ਗਈ। ਇਸ ਮੌਕੇ ਪਿੰਡਾਂ ਦੇ ਧਾਰਮਿਕ ਸਥਾਨਾਂ ’ਤੇ ਪਵਿੱਤਰ ਕਲਸ਼ਾਂ ਦੀ ਸਥਾਪਨਾ ਕੀਤੀ ਗਈ।
ਖਨੌਰੀ ਨੇੜਲੇ ਪਿੰਡ ਭੁੱਲਣ ਵਿਖੇ ਭਾਜਪਾ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਦੇ ਪਤਵੰਤੇ। ਤਸਵੀਰ: ਬਲਵਿੰਦਰ ਸਿੰਘ ਥਿੰਦ
07-08-2026