08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਾਈ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਨੇ ਰਾਜ ਪੱਧਰੀ ਸੀਨੀਅਰ ਨੈੱਟਬਾਲ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ

ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 08-08-2026
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਮੱਲ੍ਹੀ ਨੇ ਮਾਨਸਾ ਵਿਖੇ ਹੋਈ ਰਾਜ ਪੱਧਰੀ ਸੀਨੀਅਰ ਨੈੱਟਬਾਲ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ, ਜ਼ਿਲ੍ਹਾ ਬਰਨਾਲਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਜਸ਼ਨਪ੍ਰੀਤ ਨੇ ਕੋਚ ਜਸਵੀਰ ਸਿੰਘ ਦੀ ਅਗਵਾਈ ਵਿਚ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਮੱਲ੍ਹੀ, ਉਸ ਦੇ ਕੋਚ ਜਸਵੀਰ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਵਫ਼ਦ ਐੱਸ.ਪੀ. (ਡੀ.) ਨੂੰ ਮਿਲਿਆ ਅਗਲੀ ਖ਼ਬਰ ਬਰਨਾਲਾ ਆਈਲੈਟਸ ਐਂਡ ਇਮੀਗ੍ਰੇਸ਼ਨ ਐਸੋਸੀਏਸ਼ਨ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।