09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ ਮੁਕਾਬਲੇ ’ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਮੁਕਾਬਲਿਆਂ ’ਚ ਅੰਡਰ-19 ਲੜਕਿਆਂ ਦੀ ਟੀਮ ਨੇ ਸੋਨ ਤਗਮਾ, ਅੰਡਰ-14 ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ।

ਅਜੀਤ ਡੈਸਕ 09-08-2026
ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਦਲਜੀਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਮੁਕਾਬਲਿਆਂ ’ਚ ਅੰਡਰ-19 ਲੜਕਿਆਂ ਦੀ ਟੀਮ ਨੇ ਸੋਨ ਤਗਮਾ, ਅੰਡਰ-14 ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ਤੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਐਲਬੈਂਡਾਜ਼ੋਲ ਗੋਲੀਆਂ ਵੰਡੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।