12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪਿੰਡ ਭਗਤਪੁਰਾ ਵਿਖੇ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋਣ ’ਤੇ ਖ਼ੁਸ਼ੀ ਦੀ ਲਹਿਰ

ਸ਼ਹਿਣਾ, 11 ਅਗਸਤ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਮੌੜ ਵਿਖੇ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋਣ ’ਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਲਵਦੀਪ ਸਿੰਘ ਭਗਤਪੁਰਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਪਿੰਡ ਵਿਚ ਲਿੰਕ ਸੜਕਾਂ ਲੰਬੇ ਸਮੇਂ ਤੋਂ ਬਣੀਆਂ ਨਾ ਹੋਣ ਕਾਰਨ ਰਸਤੇ ਖ਼ਰਾਬ ਸਨ, ਜਿਸ ਲਈ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੇ ਯਤਨਾਂ ਸਦਕਾ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋਇਆ ਹੈ।

ਅਜੀਤ ਡੈਸਕ 12-08-2026
ਸ਼ਹਿਣਾ, 11 ਅਗਸਤ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਮੌੜ ਵਿਖੇ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋਣ ’ਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਲਵਦੀਪ ਸਿੰਘ ਭਗਤਪੁਰਾ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਪਿੰਡ ਵਿਚ ਲਿੰਕ ਸੜਕਾਂ ਲੰਬੇ ਸਮੇਂ ਤੋਂ ਬਣੀਆਂ ਨਾ ਹੋਣ ਕਾਰਨ ਰਸਤੇ ਖ਼ਰਾਬ ਸਨ, ਜਿਸ ਲਈ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੇ ਯਤਨਾਂ ਸਦਕਾ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋਇਆ ਹੈ। ਜਿਸ ਨਾਲ ਪਿੰਡ ਵਾਸੀਆਂ ਵਿਚ ਉਤਸ਼ਾਹ ਅਤੇ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸਰਪੰਚ ਕੁਲਵੰਤ ਰਾਮ, ਗੁਰਚਰਨ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਗੁਰਪ੍ਰੀਤ ਸਿੰਘ ਨਾਥ, ਗਿਆਨ ਸਿੰਘ, ਰਾਜਿੰਦਰ ਸਿੰਘ, ਸਿੰਦਾ ਰਾਮ ਅਤੇ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਵਾਰਡ ਨੰਬਰ 8 ’ਚ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।