ਜੀ.ਐੱਸ. ਕਾਨਵੈਂਟ ਸਕੂਲ ਵਿਖੇ ਚੈੱਸ ਦੇ ਮੁਕਾਬਲੇ ਕਰਵਾਏ ਜਗਸੀਰ ਸਿੰਘ ਚੀਮਾ ਦੇ ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਵਜੋਂ ਨਾਮਜ਼ਦ ਹੋਣ ’ਤੇ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿੱਜੀ ਸਕੂਲਾਂ ਦੀ ਫ਼ੀਸਾਂ ਉੱਤੇ ਨਕੇਲ ਕੱਸਣ ਲਈ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ (ਸੋਧ) ਬਿਲ 2026’ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਜਿਸ ਉਪਰੰਤ ਫ਼ੀਸ ਰੈਗੂਲੇਟਰੀ ਕਮਿਸ਼ਨ ਦਾ ਗਠਨ ਵੀ ਕੀਤਾ ਗਿਆ ਹੈ।
ਸੰਘ ਦੇ ਸਮੂਹ ਮੈਂਬਰਾਂ ਨੂੰ ਅਸ਼ੀਰਵਾਦ ਦੇਣ ਮੌਕੇ ਸੰਤ ਰਾਜਗਿਰੀ ਜੀ ਮਹਾਰਾਜ। ਤਸਵੀਰ : ਪ੍ਰਵੀਨ ਗਰਗ
14-08-2026